Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਤਮਿਕ ਵਿਕਾਸ ‘ਤੇ ਜ਼ੋਰ ਦੇਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਧਿਆਤਮਿਕ ਵਿਕਾਸ ‘ਤੇ ਜ਼ੋਰ ਦੇਣ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ:

“आत्मोदयः परज्यानिर्द्वयं नीतिरितीयती।

तदूरीकृत्य कृतिभिर्वाचस्पत्यं प्रतायते।।”

 ਸ਼੍ਰੀ ਮੋਦੀ ਨੇ ਕਿਹਾ ਕਿ ਅਧਿਆਤਮਿਕ ਵਿਕਾਸ ਵਿਅਕਤੀ ਵਿੱਚ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ, ਅੱਜ ਸਾਡੀ ਯੁਵਾ ਸ਼ਕਤੀ ਦੇਸ਼ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾ ਰਹੀ ਹੈ।”

 ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ: 

ਆਤਮਿਕ ਵਿਕਾਸ ਵਿਅਕਤੀ ਦੇ ਅੰਦਰ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ ਅੱਜ ਸਾਡੀ ਯੁਵਾ ਸ਼ਕਤੀ ਦੇਸ਼ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾ ਰਹੀ ਹੈ।

आत्मोदयः परज्यानिर्द्वयं नीतिरितीयती।

तदूरीकृत्य कृतिभिर्वाचस्पत्यं प्रतायते।।

***************

ਐੱਮਜੇਪੀਐੱਸ/ਐੱਸਐੱਸ/ਵੀਜੇ