Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮਨ ਸਹਿਰਾਵਤ ਨੂੰ ਏਸ਼ਿਆਈ ਖੇਡਾਂ ਦੀ ਪੁਰਸ਼ 57 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਇਤਿਹਾਸਕ ਸੋਨਾ ਜਿੱਤਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਨ ਸਹਿਰਾਵਤ ਨੂੰ ਪੁਰਸ਼ਾਂ ਦੀ 57 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਲਈ ਹੁਣ ਤੱਕ ਦਾ ਪਹਿਲਾ ਏਸ਼ਿਆਈ ਖੇਡ ਸੋਨੇ ਦਾ ਤਮਗ਼ਾ ਜਿੱਤਣ ’ਤੇ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੀਆਂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਤੋਂ ਲੈ ਕੇ ਇਸ ਵਾਰ ਜੇਤੂ ਮੰਚ ਦੇ ਸਿਖਰ ’ਤੇ ਪਹੁੰਚਣ ਤੱਕ ਅਮਨ ਸਹਿਰਾਵਤ ਨੇ ਕਮਾਲ ਦਾ ਦ੍ਰਿੜ ਸੰਕਲਪ ਦਿਖਾਇਆ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ: 

“ਅਮਨ ਸਹਿਰਾਵਤ ਦੀ ਇੱਕ ਸ਼ਾਨਦਾਰ ਜਿੱਤ! 

ਉਨ੍ਹਾਂ ਨੇ ਪੁਰਸ਼ਾਂ ਦੀ 57 ਕਿੱਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਦਾ ਪਹਿਲਾ ਏਸ਼ਿਆਈ ਖੇਡ ਸੋਨੇ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਪਿਛਲੀਆਂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦੇ ਤਗ਼ਮੇ ਤੋਂ ਲੈ ਕੇ ਇਸ ਵਾਰ ਜੇਤੂ ਮੰਚ ਦੇ ਸਿਖਰ ’ਤੇ ਖੜ੍ਹੇ ਹੋਣ ਤੱਕ ਅਮਨ ਨੇ ਜ਼ਬਰਦਸਤ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਬਹੁਤ ਸਾਰੀਆਂ ਸ਼ੁਭਕਾਮਨਾਵਾਂ: PM@narendramodi”

****

ਐੱਮਜੇਪੀਐੱਸ/ਐੱਸਐੱਸ/ਐੱਸਟੀ