Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮੈਨੂਅਲ ਮੈਕਰੌਨ ਨਾਲ ਗੱਲ ਕੀਤੀ, ਫਰਾਂਸ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਅਮੈਨੂਅਲ ਮੈਕਰੌਨ (Mr. Emmanuel Macron) ਨੂੰ ਫਰਾਂਸ ਦੀ ਰਾਸ਼ਟਰਪਤੀ ਚੋਣ ਜਿੱਤਣ ‘ਤੇ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਿਹਾ ”ਰਾਸ਼ਟਰਪਤੀ ਅਮੈਨੂਅਲ ਮੈਕਰੌਨ ਨੂੰ ਉਨ੍ਹਾਂ ਦੀ ਫਰਾਂਸ ਰਾਸ਼ਟਰਪਤੀ ਚੋਣ ਵਿੱਚ ਹੋਈ ਜਿੱਤ ‘ਤੇ ਵਧਾਈ ਦੇਣ ਲਈ ਗੱਲ ਕੀਤੀ।

ਮੈਂ ਭਾਰਤ ਅਤੇ ਫਰਾਂਸ ਦਰਮਿਆਨ ਸਹਿਯੋਗ ਨੂੰ ਅੱਗੇ ਵਧਾਉਣ ਲਈ ਰਾਸ਼ਟਰਪਤੀ ਅਮੈਨੂਅਲ ਮੈਕਰੌਨ ਨਾਲ ਕੰਮ ਕਰਨ ਦੀ ਆਸ ਕਰਦਾ ਹਾਂ।”

***

AKT/AK