ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਅਤੇ ਰਾਜਸਥਾਨ ਦੇ ਹੜ੍ਹਾਂ ਵਿੱਚ ਜਾਨ ਗੁਆਉਣ ਵਾਲਿਆਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਅਸਾਮ ਅਤੇ ਰਾਜਸਥਾਨ ਦੇ ਹੜ੍ਹਾਂ ਵਿੱਚ ਗੰਭੀਰ ਰੂਪ ਵਿੱਚ ਜ਼ਖਮੀਆਂ ਲਈ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ।
***
AKT/NT/HS
PM @narendramodi announced Rs. 2 lakh each for the next of kin of those who have lost their lives in the floods in Assam and Rajasthan.
— PMO India (@PMOIndia) July 31, 2017
PM @narendramodi announced Rs. 50,000 each for those seriously injured in the floods in Assam and Rajasthan.
— PMO India (@PMOIndia) July 31, 2017