Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ:

“ਅਹਿਮਦਾਬਾਦ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੀ ਸਾਡੀ ਵਚਨਬੱਧਤਾ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਸਪਸ਼ਟ ਤੌਰ ‘ਤੇ ਦਿਖਾਈ ਦਿੰਦੀ ਹੈ। ਅੱਜ, ਸੈਕਟਰ 10ਏ ਤੋਂ ਮਹਾਤਮਾ ਮੰਦਰ ਤੱਕ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਬਾਕੀ ਹਿੱਸੇ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਅਹਿਮਦਾਬਾਦ ਅਤੇ ਗਾਂਧੀਨਗਰ ਦੇ ਲੋਕਾਂ ਦੇ ਜੀਵਨ ਵਿੱਚ ਸੋਖ ਪੈਦਾ ਹੋਵੇਗੀ।”

*********

ਐੱਮਜੇਪੀਐੱਸ/ਐੱਸਆਰ