Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਐਮਰਜੈਂਸੀ ਫੰਡ ਵਿੱਚ ਯੋਗਦਾਨ ਦੇਣ ਲਈ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ, ਸ਼੍ਰੀ ਅਸ਼ਰਫ ਗ਼ਨੀ ਦਾ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਦੱਖਣ ਏਸ਼ਿਆਈ ਗੁਆਂਢ ਲਈ ਇਕਜੁੱਟਤਾ ਦਿਖਾਉਂਦੇ ਹੋਏ, ਕੋਵਿਡ-19 ਐਮਰਜੈਂਸੀ ਫੰਡ ਵਿੱਚ 1 ਮਿਲੀਅਨ ਡਾਲਰ ਦਾ ਯੋਗਦਾਨ ਦੇਣ ਲਈ ਅਫ਼ਗ਼ਾਨਿਸਤਾਨ ਦਾ ਧੰਨਵਾਦ। ਤਸ਼ੱਕੁਰ ਰਾਸ਼ਟਰਪਤੀ ਅਸ਼ਰਫ ਗ਼ਨੀ।

https://twitter.com/narendramodi/status/1242007380784746497

*****

 

ਵੀਆਰਆਰਕੇ/ਵੀਜੇ