Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਦੇ ਨੌਜਵਾਨ ਕ੍ਰਿਕਟਰਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਸਾਡੇ ਨੌਜਵਾਨ ਕ੍ਰਿਕਟਰਾਂ ਦੀ ਸ਼ਾਨਦਾਰ ਪ੍ਰਾਪਤੀ ਉੱਤੇ ਪੂਰੀ ਤਰ੍ਹਾਂ ਖੁਸ਼ ਹਾਂ। ਅੰਡਰ – 19 ਵਿਸ਼ਵ ਕੱਪ ਜਿੱਤਣ ਉੱਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ। ਇਸ ਸ਼ਾਨਦਾਰ ਜਿੱਤ ਨੇ ਹਰੇਕ ਭਾਰਤ ਵਾਸੀ ਨੂੰ ਮਾਣਮੱਤਾ ਮਹਿਸੂਸ ਕਰਵਾਇਆ ਹੈ।”

****

ਏਕੇਟੀ/ਐੱਸਐੱਚ