Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੰਬੇਡਕਰ ਜਯੰਤੀ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਬੇਡਕਰ ਜਯੰਤੀ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਅੰਬੇਡਕਰ ਜਯੰਤੀ ’ਤੇ ਵਧਾਈ। ਪੂਜਯ ਬਾਬਾ ਸਾਹੇਬ ਨੇ ਸਮਾਜ ਦੇ ਸਭ ਤੋਂ  ਗ਼ਰੀਬ ਅਤੇ ਵੰਚਿਤ ਵਰਗ ਦੇ ਲੱਖਾਂ ਲੋਕਾਂ ਨੂੰ ਆਸ਼ਾ ਦਿੱਤੀ। ਸਾਡੇ ਸੰਵਿਧਾਨ ਦੇ ਨਿਰਮਾਣ ਦੇ ਯਤਨਾਂ ਲਈ ਅਸੀਂ ਉਨ੍ਹਾਂ ਦੇ ਹਮੇਸ਼ਾ ਸ਼ੁਕਰਗੁਜ਼ਾਰ ਰਹਾਂਗੇ। ਸਾਰੇ ਦੇਸ਼ਵਾਸੀਆਂ ਨੂੰ ਅੰਬੇਡਕਰ ਜਯੰਤੀ ਦੀਆਂ ਸ਼ੁਭਕਾਮਨਾਵਾਂ। ਜੈ ਭੀਮ!”

*****

ਏਕੇਟੀ/ਕੇਪੀ