ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਮੈਂ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ । ਪ੍ਰਧਾਨ ਮੰਤਰੀ @narendramodi”
The mishap in Kurnool district of Andhra Pradesh is deeply painful. I extend my condolences to those who have lost their loved ones and pray for the speedy recovery of the injured.
An ex-gratia of Rs. 2 lakh from PMNRF would be given to the next of kin of each deceased. The…
— PMO India (@PMOIndia) April 16, 2026
ఆంధ్రప్రదేశ్ రాష్ట్రం, కర్నూలు జిల్లాలో జరిగిన ప్రమాదం అత్యంత విషాదకరం. ఈ దుర్ఘటన లో తమ ఆత్మీయులను కోల్పోయిన వారికి నా ప్రగాఢ సానుభూతి తెలియజేస్తూ గాయపడిన వారు త్వరగా కోలుకోవాలని ప్రార్థిస్తున్నాను.
ప్రమాదంలో మరణించిన వారి కుటుంబాలకు రూ. 2 లక్షలు, గాయపడిన వారికి రూ. 50,000 ఎక్స్…
— PMO India (@PMOIndia) April 16, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ