Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਕਿਸ਼ਤੀ ਉਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਕਿਸ਼ਤੀ ਉਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਕਿਸ਼ਤੀ ਉਲਟਣ ਕਰਕੇ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ । ਮੈਂ ਲਾਪਤਾ ਵਿਅਕਤੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।’’

****

ਏਕੇਟੀ/ਐੱਸਐੱਚ