Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਹੋਏ ਹਾਦਸੇ ‘ਚ ਗਈਆਂ ਜਾਨਾਂ ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਚਿਤੂਰ ਜਿਲ੍ਹੇ ਵਿੱਚ ਹੋਏ ਹਾਦਸੇ ਕਾਰਣ ਗਈਆਂ ਜਾਨਾਂ ਤੇ ਦੁਖ ਪ੍ਰਗਟਾਇਆ

ਪ੍ਰਧਾਨ ਮੰਤਰੀ ਨੇ ਕਿਹਾ, “ਆਂਧਰਾ ਪ੍ਰਦੇਸ਼ ਦੇ ਚਿਤੂਰ ਜਿਲ੍ਹੇ ਵਿੱਚ ਹੋਏ ਹਾਦਸੇ ਕਾਰਣ ਗਈਆਂ ਜਾਨਾਂ ਕਰਕੇ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸਵੇਦਨਾ ਅਤੇ ਜ਼ਖ਼ਮੀਆਂ ਲਈ ਅਰਦਾਸਾਂ ਕੀਤੀ। ”

***

AKT/NT