Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਤਿਰੂਪਤੀ ਵਿੱਚ ਭਗਦੜ ਦੇ ਕਾਰਨ ਕਾਰਨ ਹੋਈ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਤਿਰੂਪਤੀ ਵਿੱਚ ਭਗਦੜ ਦੇ ਕਾਰਨ ਹੋਈ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ;

“ਆਂਧਰ ਪ੍ਰਦੇਸ਼ ਦੇ ਤਿਰੂਪਤੀ ਵਿੱਚ ਹੋਈ ਭਗਦੜ ਦੀ ਘਟਨਾ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆਇਆ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਹੀ ਤੰਦਰੁਸਤ ਹੋ ਜਾਣ। ਆਂਧਰ ਪ੍ਰਦੇਸ਼ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)”