Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਐੱਸਐੱਸ ਵਿੱਚ ਮੌਜੂਦ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਟਰਨੈਸ਼ਨਲ ਸਪੇਸ ਸਟੇਸ਼ਨ ਵਿੱਚ ਮੌਜੂਦ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ।

ਪੀਐੱਮਓ ਇੰਡੀਆ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਪ੍ਰਧਾਨ ਮੰਤਰੀ @narendramodi ਨੇ ਇੰਟਰਨੈਸ਼ਨਲ ਸਪੇਸ ਸਟੇਸ਼ਨ ‘ਤੇ ਮੌਜੂਦ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ।”

 

****

ਐੱਮਜੇਪੀਐੱਸ/ਐੱਸਆਰ