Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਤਮਨਿਰਭਰਤਾ ਅਤੇ ਸੇਵਾ ’ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਤਮਨਿਰਭਰਤਾ ਅਤੇ ਦੂਜਿਆਂ ਦੀ ਸੇਵਾ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।

“स्वाधीनैव समृद्धिर्जनोपजीव्यत्वमुच्छ्रयश्छाया।

सत्पुंसो मरुभुरिव जीवनमात्रं समाशास्यम्॥”

ਇਹ ਸੁਭਾਸ਼ਿਤਮ ਸੁਨੇਹਾ ਦਿੰਦਾ ਹੈ ਕਿ ਸੱਚੀ ਖ਼ੁਸ਼ਹਾਲੀ ਆਤਮਨਿਰਭਰਤਾ ਵਿੱਚ ਸਮਾਈ ਹੋਈ ਹੈ, ਜਦੋਂ ਕਿ ਸੱਚੀ ਤਰੱਕੀ ਦੂਜਿਆਂ ਲਈ ਰੋਜ਼ੀ-ਰੋਟੀ ਅਤੇ ਸਹਾਰੇ ਦਾ ਸਰੋਤ ਬਣਨ ਵਿੱਚ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਪੋਸਟ ਕੀਤਾ:

“स्वाधीनैव समृद्धिर्जनोपजीव्यत्वमुच्छ्रयश्छाया।

सत्पुंसो मरुभुरिव जीवनमात्रं समाशास्यम्॥”

******

ਐੱਮਜੇਪੀਐੱਸ/ਐੱਸਐੱਸ/ਵੀਜੇ