Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਪਸੀ ਨਿਰਭਰਤਾ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਹੈ—

“प्रभया हि विना यद्वद् भानुरेष न विद्यते।

प्रभा च भानुना तेन सुतरां तदुपाश्रया॥”

ਇਸ ਸੁਭਾਸ਼ਤ ਇਹ ਸੰਦੇਸ਼ ਦਿੰਦਾ ਹੈ ਕਿ ਜਿਵੇਂ ਸੂਰਜ ਨੂੰ ਉਸਦੀ ਰੋਸ਼ਨੀ ਤੋਂ ਬਿਨਾਂ ਮਹਿਸੂਸ ਨਹੀ ਕੀਤਾ ਜਾ ਸਕਦਾ, ਠੀਕ ਉਸੇ ਤਰ੍ਹਾਂ ਸੂਰਜ ਬਗ਼ੈਰ ਰੋਸ਼ਨੀ ਵੀ ਨਹੀਂ ਹੋ ਸਕਦੀ। ਇਸ ਲਈ, ਸੂਰਜ ਅਤੇ ਉਸਦੀ ਰੋਸ਼ਨੀ ਦੀ ਪੂਰੀ ਹੋਂਦ ਅਤੇ ਸ਼ਕਤੀ ਇੱਕ ਦੂਜੇ ‘ਤੇ ਪੂਰੀ ਤਰ੍ਹਾਂ ਨਿਰਭਰ ਹਨ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;
प्रभया हि विना यद्वद् भानुरेष न विद्यते।

प्रभा च भानुना तेन सुतरां तदुपाश्रया॥

*********

ਐਮਜੇਪੀਐਸ/ਐਸਐਸ/ਵੀਜੇ