Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਆਮ ਆਦਮੀ ਪਾਰਟੀ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ‘ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਆਮ ਆਦਮੀ ਪਾਰਟੀ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨੂੰ ਵਧਾਈ । ਦਿੱਲੀ ਦੇ ਲੋਕਾਂ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।’

ਵੀਆਰਆਰਕੇ/ਵੀਜੇ