Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਸ਼ਾ ਭੋਸਲੇ ਦੇ ਹਸਪਤਾਲ ਵਿੱਚ ਭਰਤੀ ਹੋਣ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸ਼ਾ ਭੋਸਲੇ ਜੀ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਸੁਣ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਆਸ਼ਾ ਭੋਸਲੇ ਜੀ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਸੁਣ ਕੇ ਬਹੁਤ ਚਿੰਤਤ ਹਾਂ। ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

*****

ਪੀਕੇ/ਕੇਸੀ/ਪੀਪੀ/ਆਰਕੇ