Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇਤਿਹਾਸਕ ਭਾਰਤ-ਯੂਰਪ ਯੂਨੀਅਨ ਮੁਕਤ ਵਪਾਰ ਸਮਝੌਤੇ ‘ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਵੱਲੋਂ ਇਤਿਹਾਸਕ ਭਾਰਤ ਅਤੇ ਯੂਰਪ ਯੂਨੀਅਨ (ਈਯੂ) ਦਰਮਿਆਨ ਮੁਕਤ ਵਪਾਰ ਸਮਝੌਤੇ ‘ਤੇ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜੋ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਉਣ ਦੇ ਨਜ਼ਰੀਏ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਇੱਕ ਪਰਿਵਰਤਨਸ਼ੀਲ ਸਮਝੌਤਾ ਕੀਤਾ ਹੈ, ਜੋ ਬਜ਼ਾਰਾਂ ਦਾ ਵਿਸਤਾਰ ਕਰਦਾ ਹੈ, ਰੁਜ਼ਗਾਰ ਪੈਦਾ ਕਰਦਾ ਹੈ ਅਤੇ ਭਾਰਤ ਦੇ ਮੁੱਖ ਹਿਤਾਂ ਦੀ ਰਾਖੀ ਕਰਦਾ ਹੈ।”

ਸ਼੍ਰੀ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਐੱਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

“ਲਾਜ਼ਮੀ ਪੜ੍ਹੇ ਜਾਣ ਵਾਲੇ ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ @PiyushGoyal ਨੇ ਇਤਿਹਾਸਕ ਭਾਰਤ-ਯੂਰਪ ਯੂਨੀਅਨ ਮੁਕਤ ਵਪਾਰ ਸਮਝੌਤੇ ਬਾਰੇ ਲਿਖਿਆ ਹੈ, ਜੋ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਉਣ ਦੇ ਨਜ਼ਰੀਏ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ।

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਇੱਕ ਪਰਿਵਰਤਨਸ਼ੀਲ ਸਮਝੌਤਾ ਕੀਤਾ ਹੈ, ਜੋ ਬਜ਼ਾਰਾਂ ਦਾ ਵਿਸਤਾਰ ਕਰਦਾ ਹੈ, ਰੁਜ਼ਗਾਰ ਪੈਦਾ ਕਰਦਾ ਹੈ ਅਤੇ ਭਾਰਤ ਦੇ ਮੁੱਖ ਹਿਤਾਂ ਦੀ ਰਾਖੀ ਕਰਦਾ ਹੈ।”

****

ਐੱਮਜੇਪੀਐੱਸ/ ਵੀਜੇ/ਵੀਐੱਸ/ਐੱਸਐੱਸ