Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੰਜੀਨੀਅਰਜਸ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਜੀਨੀਅਰਜ਼ ਦਿਵਸ ਦੇ ਮੌਕੇ ‘ਤੇ ਸਾਰੇ ਇੰਜੀਨੀਅਰਾਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਨਿਰਮਾਣ, ਨਵੀਨਤਾ ਅਤੇ ਬਿਹਤਰ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਇੰਜੀਨੀਅਰਾਂ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਸਰ ਐੱਮ. ਵਿਸ਼ਵੇਸ਼ਵਰੱਈਆ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਹੈ, ਜਿਨ੍ਹਾਂ ਦੀ ਬੇਮਿਸਾਲ ਇੰਜੀਨੀਅਰਿੰਗ ਪ੍ਰਤਿਭਾ ਅਤੇ ਰਾਸ਼ਟਰ ਨਿਰਮਾਣ ਦੀ ਦੂਰਦ੍ਰਿਸ਼ਟੀ ਇੰਜੀਨੀਅਰਾਂ ਦੀਆਂ ਪੀੜ੍ਹੀਆਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹਿੰਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ ਹੈ:

“ਸਾਰੇ ਵਿਲੱਖਣ ਇੰਜੀਨੀਅਰਾਂ ਨੂੰ #EngineerDay ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ! ਇਹ ਉਹ ਲੋਕ ਹਨ ਜੋ ਬਿਹਤਰ ਭਵਿੱਖ ਲਈ ਨਿਰਮਾਣ, ਨਵੀਨਤਾ ਅਤੇ ਹੱਲ ਪ੍ਰਦਾਨ ਕਰਦੇ ਹਨ।

ਮੈਂ ਸਰ ਐੱਮ. ਵਿਸ਼ਵੇਸ਼ਵਰੱਈਆ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਦੀ ਇੰਜੀਨੀਅਰਿੰਗ ਪ੍ਰਤਿਭਾ ਅਤੇ ਰਾਸ਼ਟਰ 

*************

ਐੱਮਜੇਪੀਐੱਸ/ਐੱਸਐੱਸ/ਵੀਜੇ