ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਚੀਤਾ ਪੁਨਰਵਾਸ ਪ੍ਰੋਗਰਾਮ ਜੰਗਲੀ ਜੀਵਾਂ ਦੀ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨੂੰ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਲਿਖਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਚੀਤਿਆਂ ਦੀ ਵੱਧ ਰਹੀ ਆਬਾਦੀ ਬਹੁਤ ਉਤਸ਼ਾਹਜਨਕ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਵਿੱਚ ਪੈਦਾ ਹੋਈ ਇੱਕ ਮਾਦਾ ਚੀਤਾ ਵੱਲੋਂ ਪੰਜ ਬੱਚਿਆਂ ਦਾ ਜਨਮ ਇਸ ਗੱਲ ਦਾ ਸਬੂਤ ਹੈ ਕਿ ਚੀਤੇ ਭਾਰਤੀ ਵਾਤਾਵਰਨ ਵਿੱਚ ਪੂਰੇ ਅਨੁਕੂਲ ਹੋ ਗਏ ਹਨ।”
ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:
“ਦੇਸ਼ ਵਿੱਚ ਚੀਤਿਆਂ ਦੀ ਵੱਧ ਰਹੀ ਆਬਾਦੀ ਬਹੁਤ ਉਤਸ਼ਾਹਜਨਕ ਹੈ। ਭਾਰਤ ਵਿੱਚ ਪੈਦਾ ਹੋਈ ਇੱਕ ਮਾਦਾ ਚੀਤਾ ਵੱਲੋਂ ਪੰਜ ਬੱਚਿਆਂ ਦਾ ਜਨਮ ਇਸ ਗੱਲ ਦਾ ਸਬੂਤ ਹੈ ਕਿ ਚੀਤੇ ਭਾਰਤੀ ਵਾਤਾਵਰਨ ਵਿੱਚ ਪੂਰੀ ਤਰ੍ਹਾਂ ਅਨੁਕੂਲ ਹੋ ਗਏ ਹਨ। ਕੇਂਦਰੀ ਮੰਤਰੀ @byadavbjp ਜੀ ਨੇ ਆਪਣੇ ਲੇਖ ਵਿੱਚ ਦੱਸਿਆ ਹੈ ਕਿ ਕਿਵੇਂ ਚੀਤਾ ਪੁਨਰਵਾਸ ਪ੍ਰੋਗਰਾਮ ਜੰਗਲੀ ਜੀਵ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
देश में चीतों की बढ़ती आबादी बेहद उत्साहजनक है। भारत में जन्मी एक मादा चीता द्वारा पांच शावकों को जन्म देना इस बात का सशक्त प्रमाण है कि चीते भारतीय वातावरण में पूरी तरह रच-बस चुके हैं। केंद्रीय मंत्री @byadavbjp जी ने अपने इस आलेख में बताया है कि कैसे चीता पुनर्वास कार्यक्रम… https://t.co/07sJ1gc8pQ
— PMO India (@PMOIndia) December 4, 2025
************
ਐੱਮਜੇਪੀਐੱਸ/ਵੀਜੇ