Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਅਸਾਮ ਵਿੱਚ ਪਿਛਲੇ 11 ਸਾਲਾਂ ਦੌਰਾਨ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਦਾ ਜ਼ਿਕਰ ਕੀਤਾ ਗਿਆ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਪਿਛਲੇ 11 ਸਾਲਾਂ ਦੌਰਾਨ ਅਸਾਮ ਵਿੱਚ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਦਾ ਜ਼ਿਕਰ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਸ਼੍ਰੀ ਪਬਿਤਰਾ ਮਾਰਗੇਰੀਟਾ ਵੱਲੋਂ ਐੱਕਸ ‘ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪੀਐੱਮਓ ਇੰਡੀਆ ਹੈਂਡਲ ਨੇ ਕਿਹਾ:

“ਕੇਂਦਰੀ ਰਾਜ ਮੰਤਰੀ ਸ਼੍ਰੀ @PmargheritaBJP ਨੇ ਪਿਛਲੇ 11 ਸਾਲਾਂ ਦੌਰਾਨ ਅਸਾਮ ਵਿੱਚ ਸ਼ਾਂਤੀ, ਸਭਿਆਚਾਰ ਅਤੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰਾਂ ਬਾਰੇ ਲਿਖਿਆ ਹੈ।

ਉਨ੍ਹਾਂ ਨੇ ਇੱਕ ਅਜਿਹੇ ਵਿਕਾਸ ਮਾਡਲ ‘ਤੇ ਜ਼ੋਰ ਦਿੱਤਾ ਜੋ ਆਰਥਿਕ ਵਿਕਾਸ ਅਤੇ ਵਾਤਾਵਰਨ ਸਬੰਧੀ ਜ਼ਿੰਮੇਵਾਰੀ ਦਰਮਿਆਨ ਸੰਤੁਲਨ ਬਣਾਈ ਰੱਖਦਾ ਹੈ ਕਿਉਂਕਿ ਸੂਬਾ ਲਗਾਤਾਰ ਵਿਕਸਤ ਭਾਰਤ @2047 ਦੀ ਕਲਪਨਾ ਅਨੁਸਾਰ ਇੱਕ ਵਿਕਸਤ ਅਸਾਮ ਵੱਲ ਲਗਾਤਾਰ ਵੱਧ ਰਿਹਾ ਹੈ।”

 

*********

ਐੱਮਜੇਪੀਐੱਸ/ਐੱਸਆਰ