Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਨਾਲ ਪੰਜਾਬ ਵਿੱਚ ਮਾਡਰਨ ਰੇਲਵੇ ਨਾਲ ਤਰੱਕੀ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਮਾਡਰਨ ਰੇਲਵੇ ਸਟੇਸ਼ਨਾਂ ਅਤੇ ਬਿਹਤਰ ਰੇਲਵੇ ਨੈੱਟਵਰਕ ਨਾਲ ਤਰੱਕੀ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਤਬਦੀਲੀ ਇੱਥੋਂ ਦੇ ਲੋਕਾਂ ਲਈ ਅਨੇਕਾਂ ਮੌਕੇ ਲਿਆ ਰਹੀ ਹੈ।

ਸ਼੍ਰੀ ਮੋਦੀ ਨੇ ਐਕਸ ‘ਤੇ ਪੋਸਟ ਕੀਤਾ:

“ਪੰਜਾਬ ਵਿੱਚ, ਮਾਡਰਨ ਰੇਲਵੇ ਸਟੇਸ਼ਨਾਂ ਅਤੇ ਬਿਹਤਰ ਰੇਲਵੇ ਨੈੱਟਵਰਕ ਨਾਲ ਤਰੱਕੀ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਇਹ ਤਬਦੀਲੀ ਇੱਥੋਂ ਦੇ ਲੋਕਾਂ ਲਈ ਅਨੇਕਾਂ ਮੌਕੇ ਲਿਆ ਰਹੀ ਹੈ। ਕੇਂਦਰੀ ਮੰਤਰੀ @RavneetBittu  ਜੀ ਦਾ ਇਹ ਲੇਖ ਦਰਸਾਉਂਦਾ ਹੈ ਕਿ ਪੰਜਾਬ ਕਿਵੇਂ ਬਦਲ ਰਿਹਾ ਹੈ। 

ਜ਼ਰੂਰ ਪੜ੍ਹੋ!”

 

************

ਐੱਮਜੇਪੀਐੱਸ/ਐੱਸਐੱਸ/ਵੀਜੇ/ਏਕੇ