ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਈ-ਜਾਗ੍ਰਿਤੀ ਖ਼ਪਤਕਾਰ ਸ਼ਿਕਾਇਤ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਕੇ ਕਈ ਚੁਣੌਤੀਆਂ ਦਾ ਹੱਲ ਕਿਵੇਂ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਨੇ ਦੱਸਿਆ ਹੈ ਕਿ ਹਿਤਧਾਰਕਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ, ਈ-ਜਾਗ੍ਰਿਤੀ ਵਿੱਚ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਖ਼ਪਤਕਾਰ ਨਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਢਾਂਚਾਗਤ ਡਿਜੀਟਲ ਸੁਧਾਰ ਹੋ ਰਿਹਾ ਹੈ।”
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ @JoshiPralhad ਨੇ ਵਿਸਥਾਰ ਨਾਲ ਦੱਸਿਆ ਹੈ ਕਿ ਈ-ਜਾਗ੍ਰਿਤੀ ਖ਼ਪਤਕਾਰ ਸ਼ਿਕਾਇਤ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਕੇ ਕਈ ਚੁਣੌਤੀਆਂ ਦਾ ਹੱਲ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਹਿਤਧਾਰਕਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ, ਈ-ਜਾਗ੍ਰਿਤੀ ਵਿੱਚ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਖ਼ਪਤਕਾਰ ਨਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਢਾਂਚਾਗਤ ਡਿਜੀਟਲ ਸੁਧਾਰ ਹੋ ਰਿਹਾ ਹੈ।
In this article, Union Minister Shri @JoshiPralhad elaborates on how e-Jagriti addresses multiple challenges by digitising the entire lifecycle of a consumer complaint.
He notes that, following extensive consultations with stakeholders, e-Jagriti has been refined, placing… pic.twitter.com/KJM6w1g1eT
— PMO India (@PMOIndia) July 4, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ