Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਯੁਵਾ ਅਧਿਆਤਮਿਕ ਸਮਿਟ ਕਿਸ ਤਰ੍ਹਾਂ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਇੱਕ ਵੱਡਾ ਕਦਮ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਯੁਵਾ ਅਧਿਆਤਮਿਕ ਸਮਿਟ ਕਿਸ ਤਰ੍ਹਾਂ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਇੱਕ ਵੱਡਾ ਕਦਮ ਹੈ।

 ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਦੀ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

ਕੇਂਦਰੀ ਮੰਤਰੀ ਡਾ. @mansukhmandviya ਵਿਸਥਾਰ ਵਿੱਚ ਦੱਸ ਰਹੇ ਹਨ ਕਿ ਯੁਵਾ ਅਧਿਆਤਮਿਕ ਸਮਿਟ ਕਿਸ ਤਰ੍ਹਾਂ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਇੱਕ ਵੱਡਾ ਕਦਮ ਹੈ। ਜ਼ਰੂਰ ਪੜ੍ਹੋ!

 

*****

ਐੱਮਜੇਪੀਐੱਸ/ਐੱਸਆਰ