ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਆਯੋਜਿਤ ਕੀਤੀ ਗਈ ਮੰਤਰੀ ਪ੍ਰੀਸ਼ਦ ਦੀ ਸਫ਼ਲ ਬੈਠਕ ਦੇ ਸਬੰਧ ਵਿੱਚ ਅੱਜ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੀਸ਼ਦ ਨੇ ‘ਈਜ਼ ਆਫ਼ ਲਿਵਿੰਗ’ (ਰਹਿਣ-ਸਹਿਣ ਦੀ ਸੌਖ) ਅਤੇ ‘ਈਜ਼ ਆਫ਼ ਡੂਇੰਗ ਬਿਜ਼ਨਸ’ (ਵਪਾਰ ਕਰਨ ਦੀ ਸੌਖ) ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਮਹੱਤਵਪੂਰਨ ਦ੍ਰਿਸ਼ਟੀਕੋਣਾਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਸ਼੍ਰੀ ਮੋਦੀ ਨੇ ਜਾਣਕਾਰੀ ਦਿੱਤੀ ਕਿ ਚਰਚਾ ਇਸ ਵਿਸ਼ੇ ’ਤੇ ਕੇਂਦਰਿਤ ਸੀ ਕਿ ‘ਵਿਕਸਤ ਭਾਰਤ’ ਦੇ ਸਾਂਝੇ ਸੁਪਨੇ ਨੂੰ ਸਾਕਾਰ ਕਰਨ ਲਈ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਅੱਗੇ ਵਧਾਇਆ ਜਾਵੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਕੱਲ੍ਹ ਮੰਤਰੀ ਪ੍ਰੀਸ਼ਦ ਦੀ ਇੱਕ ਸਾਰਥਕ ਬੈਠਕ ਹੋਈ। ਅਸੀਂ ‘ਈਜ਼ ਆਫ਼ ਲਿਵਿੰਗ’ (ਰਹਿਣ-ਸਹਿਣ ਦੀ ਸੌਖ), ‘ਈਜ਼ ਆਫ਼ ਡੂਇੰਗ ਬਿਜ਼ਨਸ’ (ਵਪਾਰ ਕਰਨ ਦੀ ਸੌਖ) ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਦ੍ਰਿਸ਼ਟੀਕੋਣਾਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ‘ਵਿਕਸਿਤ ਭਾਰਤ’ ਦੇ ਸਾਡੇ ਸਾਂਝੇ ਸੁਪਨੇ ਨੂੰ ਸਾਕਾਰ ਕਰਨ ਲਈ ਭਵਿੱਖ ਵਿੱਚ ਸੁਧਾਰਾਂ ਦੇ ਤਰੀਕਿਆਂ ’ਤੇ ਚਰਚਾ ਕੀਤੀ।”
Had a fruitful meeting of the Council of Ministers yesterday. We exchanged perspectives and best practices relating to boosting ‘Ease of Living, ‘Ease of Doing Business’ and how to further reforms in order to realise our shared dream of a Viksit Bharat. pic.twitter.com/ifKpB8le17
— Narendra Modi (@narendramodi) May 22, 2026
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ