Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਦ-ਉਲ-ਜ਼ੁਹਾ ਦੇ ਮੌਕੇ ‘ਤੇ ਮੁਬਾਰਕਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਜ਼ੁਹਾ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਈਦ-ਉਲ-ਜ਼ੁਹਾ ‘ਤੇ ਸ਼ੁਭ ਕਾਮਨਾਵਾਂ। ਸਾਡੇ ਸਮਾਜ ਵਿੱਚ ਸਦਭਾਵਨਾ, ਭਾਈਚਾਰੇ ਅਤੇ ਇਕਜੁੱਟਤਾ ਦੀ ਭਾਵਨਾ ਹੋਰ ਉੱਭਰੇ।”

******

AKT/NT