Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਦ-ਉਲ-ਫਿਤਰ ‘ਤੇ ਮੁਬਾਰਕਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਫਿਤਰ ਦੇ ਤਿਉਹਾਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ,” ਈਦ-ਉਲ-ਫਿਤਰ ਦੀਆਂ ਮੁਬਾਰਕਾਂ ! ਇਹ ਸ਼ੁਭ ਦਿਨ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਅੱਗੇ ਵਧਾਵੇ।”