Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਦ-ਏ-ਮਿਲਾਦ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ ਨੇ ਈਦ-ਏ-ਮਿਲਾਦ ਦੇ ਮੌਕੇ ‘ਤੇ ਵਧਾਈਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ ,” ਈਦ-ਏ-ਮਿਲਾਦ ‘ਤੇ ਵਧਾਈਆਂ । ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਦੀ ਭਾਵਨਾ ਨੂੰ ਹੋਰ ਅੱਗੇ ਵਧਾਉਣ।

*****

AKT/NT