Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਸਟਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਈਸਟਰ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ “ਹੈਪੀ ਈਸਟਰ! ਮੈਂ ਆਸ ਕਰਦਾ ਹਾਂ ਕਿ ਇਹ ਸ਼ੁਭ ਦਿਨ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਬੰਧਨ ਮਜ਼ਬੂਤ ਕਰੇਗਾ। ਯਿਸ਼ੂ ਮਸੀਹ ਦੇ ਨੇਕ ਵਿਚਾਰ ਅਤੇ ਆਦਰਸ਼, ਸਮਾਜ ਵਿੱਚ ਸੇਵਾ ਅਤੇ ਸਕਾਰਾਤਮਕ ਬਦਲਾਅ ਲਿਆਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ । ”

***

ਏਕੇਟੀ/ਐੱਚਐੱਸ