ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਦਿਨ ਉਮੀਦ ਅਤੇ ਨਵੇਂ ਜੀਵਨ ਦਾ ਉਤਸਵ ਹੈ। ਉਨ੍ਹਾਂ ਨੇ ਕਾਮਨਾ ਪ੍ਰਗਟ ਕੀਤੀ ਕਿ ਈਸਟਰ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਖ਼ੁਸ਼ੀ ਅਤੇ ਰੌਸ਼ਨੀ ਲੈ ਕੇ ਆਵੇ।
ਸ਼੍ਰੀ ਨਰੇਂਦਰ ਮੋਦੀ ਨੇ ਅੱਗੇ ਕਿਹਾ ਕਿ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਿਆਲੂ ਬਣਨ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਨ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“ਈਸਟਰ ਦੀਆਂ ਸ਼ੁਭਕਾਮਨਾਵਾਂ! ਇਹ ਪਵਿੱਤਰ ਦਿਨ ਉਮੀਦ ਅਤੇ ਨਵੀਂ ਜ਼ਿੰਦਗੀ ਦਾ ਉਤਸਵ ਹੈ। ਇਹ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਖ਼ੁਸ਼ੀ ਅਤੇ ਰੌਸ਼ਨੀ ਲਿਆਵੇ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਇਆਵਾਨ ਬਣਨ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਨ।”
Greetings on Easter. This sacred day celebrates hope and renewal. May it bring peace, joy and brightness to everyone’s lives. May the teachings of Jesus Christ inspire all to be kind and strengthen the spirit of togetherness in society.
— Narendra Modi (@narendramodi) April 5, 2026
************
ਐੱਮਜੇਪੀਐੱਸ/ਐੱਸਟੀ