ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਫਲਤਾ ਪ੍ਰਾਪਤ ਕਰਨ ਵਿੱਚ ਉਤਸ਼ਾਹ ਅਤੇ ਦ੍ਰਿੜ੍ਹ ਸੰਕਲਪ ਦੀ ਮਹੱਤਤਾ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਹੇਠ ਲਿਖਿਆ ਸਲੋਕ ਸਾਂਝਾ ਕੀਤਾ –
“उत्साहो बलवानार्य नास्त्युत्साहात् परं बलम्। सोत्साहस्यास्ति लोकेऽस्मिन् न किञ्चिदपि दुर्लभम्॥”
ਸੁਭਾਸ਼ਤਮ ਦਾ ਅਰਥ ਹੈ ਕਿ ਉਤਸ਼ਾਹ ਸਭ ਤੋਂ ਵੱਡੀ ਸ਼ਕਤੀ ਹੈ। ਇੱਕ ਉਤਸ਼ਾਹੀ ਵਿਅਕਤੀ ਲਈ ਅਸਲ ਵਿੱਚ ਕੁਝ ਵੀ ਪ੍ਰਾਪਤ ਕਰਨਾ ਅਸੰਭਵ ਨਹੀਂ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ;
“उत्साहो बलवानार्य नास्त्युत्साहात् परं बलम्।
सोत्साहस्यास्ति लोकेऽस्मिन् न किञ्चिदपि दुर्लभम्॥”
उत्साहो बलवानार्य नास्त्युत्साहात् परं बलम्।
सोत्साहस्यास्ति लोकेऽस्मिन् न किञ्चिदपि दुर्लभम्॥ pic.twitter.com/cDOD6X1FX7
— Narendra Modi (@narendramodi) March 5, 2026
************
ਐੱਮਜੇਪੀਐੱਸ/ਐੱਸਟੀ
उत्साहो बलवानार्य नास्त्युत्साहात् परं बलम्।
— Narendra Modi (@narendramodi) March 5, 2026
सोत्साहस्यास्ति लोकेऽस्मिन् न किञ्चिदपि दुर्लभम्॥ pic.twitter.com/cDOD6X1FX7