ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਲੇਖਕ, ਚਿੰਤਕ ਅਤੇ ਜਨਤਕ ਬੁੱਧੀਜੀਵੀ ਸ਼੍ਰੀ ਬਲਬੀਰ ਪੁੰਜ ਦੇ ਦੇਹਾਂਤ ’ਤੇ ਦੁੱਖ ਦੁੱਖ ਪ੍ਰਗਟ ਕੀਤਾ।
ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸ਼੍ਰੀ ਬਲਬੀਰ ਪੁੰਜ ਜੀ ਇੱਕ ਬਹੁਪੱਖੀ ਲੇਖਕ, ਚਿੰਤਕ ਅਤੇ ਜਨਤਕ ਬੁੱਧੀਜੀਵੀ ਸਨ, ਜਿਨ੍ਹਾਂ ਨੇ ਮੀਡੀਆ ਜਗਤ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੇ ਲੇਖ ਵਿਆਪਕ ਤੌਰ ’ਤੇ ਪੜ੍ਹੇ ਜਾਂਦੇ ਸਨ ਅਤੇ ਉਨ੍ਹਾਂ ਵਿੱਚ ਰਾਸ਼ਟਰੀ ਪੁਨਰ-ਨਿਰਮਾਣ ਪ੍ਰਤੀ ਉਨ੍ਹਾਂ ਦਾ ਡੂੰਘਾ ਸਮਰਪਣ ਸਾਫ਼ ਝਲਕਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਪੁੰਜ ਦੀਆਂ ਸੰਸਦੀ ਦਖ਼ਲਅੰਦਾਜ਼ੀਆਂ ਤੱਥਾਂ ਅਤੇ ਸਿਧਾਂਤਾਂ ਨਾਲ ਭਰਪੂਰ ਹੁੰਦੀਆਂ ਸਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਸ਼੍ਰੀ ਬਲਬੀਰ ਪੁੰਜ ਜੀ ਇੱਕ ਉੱਘੇ ਲੇਖਕ, ਚਿੰਤਕ ਅਤੇ ਜਨਤਕ ਬੁੱਧੀਜੀਵੀ ਸਨ। ਉਨ੍ਹਾਂ ਨੇ ਮੀਡੀਆ ਜਗਤ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੇ ਵਿਆਪਕ ਤੌਰ ’ਤੇ ਪੜ੍ਹੇ ਜਾਂਦੇ ਸਨ, ਜੋ ਰਾਸ਼ਟਰੀ ਪੁਨਰ-ਨਿਰਮਾਣ ਦੇ ਪ੍ਰਤੀ ਉਨ੍ਹਾਂ ਦੇ ਡੂੰਘੇ ਸਮਰਪਣ ਨੂੰ ਦਰਸਾਉਂਦੇ ਸਨ। ਉਨ੍ਹਾਂ ਦੇ ਸੰਸਦੀ ਭਾਸ਼ਣ ਤੱਥਾਂ ਅਤੇ ਸਿਧਾਂਤਾਂ ਨਾਲ ਭਰਪੂਰ ਸਨ।
ਸ਼੍ਰੀ ਬਲਬੀਰ ਪੁੰਜ ਜੀ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ, ਖਾਸ ਕਰਕੇ ਵਿਦਿਆਰਥੀਆਂ, ਪੇਸ਼ਾਵਰਾਂ, ਵਿਦਵਾਨਾਂ ਅਤੇ ਬੁੱਧੀਜੀਵੀਆਂ ਵਿਚਾਲੇ ਅਣਥੱਕ ਮਿਹਨਤ ਕੀਤੀ। ਉਹ ਗੁਜਰਾਤ ਸਮੇਤ ਵੱਖ-ਵੱਖ ਰਾਜਾਂ ਦੇ ਇੰਚਾਰਜ ਰਹੇ। ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਨਾਲ ਹੋਈਆਂ ਸਾਡੀਆਂ ਗੱਲਾਂ-ਬਾਤਾਂ ਨੂੰ ਮੈਂ ਬੜੇ ਮੋਹ ਨਾਲ ਯਾਦ ਕਰਦਾ ਹਾਂ। ਉਨ੍ਹਾਂ ਦੇ ਦੇਹਾਂਤ ਨਾਲ ਬਹੁਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੇਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।”
Shri Balbir Punj Ji was a prolific writer, thinker and public intellectual. He made a rich contribution to the world of media. His writings were widely read, reflecting his strong passion towards national regeneration. His Parliamentary interventions were rich in facts and… pic.twitter.com/ZVsZ9Np8Iv
— Narendra Modi (@narendramodi) April 18, 2026
“बलबीर पुंज जी एक प्रसिद्ध लेखक होने के साथ-साथ प्रखर विचारक और सम्मानित बुद्धिजीवी थे। मीडिया के क्षेत्र में उनका योगदान बहुत सराहनीय रहा है। लोग उनकी लेखनी के कायल थे, जिससे राष्ट्र निर्माण के प्रति उनकी गहरी प्रतिबद्धता परिलक्षित होती थी । उनके संसदीय भाषणों में तथ्यों और मानवीय मूल्यों का भरपूर समावेश रहता था।
बलबीर पुंज जी ने भाजपा को सशक्त बनाने के लिए अथक प्रयास किए। विद्यार्थियों, पेशेवरों, विद्वतजनों और बुद्धिजीवियों को उन्होंने पार्टी से जोड़ने में उल्लेखनीय भूमिका निभाई। वे गुजरात सहित कई राज्यों के प्रभारी रहे। उस दौर में उनसे हुए संवाद मेरे लिए अविस्मरणीय रहेंगे। उनके निधन से अत्यंत दुख हुआ है। शोक की इस घड़ी में उनके परिजनों और मित्रों के प्रति मेरी हार्दिक संवेदनाएं। ओम शांति!”
बलबीर पुंज जी एक प्रसिद्ध लेखक होने के साथ-साथ प्रखर विचारक और सम्मानित बुद्धिजीवी थे। मीडिया के क्षेत्र में उनका योगदान बहुत सराहनीय रहा है। लोग उनकी लेखनी के कायल थे, जिससे राष्ट्र निर्माण के प्रति उनकी गहरी प्रतिबद्धता परिलक्षित होती थी । उनके संसदीय भाषणों में तथ्यों और… pic.twitter.com/SOirA8gDJe
— Narendra Modi (@narendramodi) April 18, 2026
*****
ਐੱਮਜੇਪੀਐੱਸ/ਐੱਸਐੱਸ/ਐੱਸਟੀ