ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਲਿਖੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਇਸ ਲੇਖ ਵਿੱਚ ਦੇਵਭੂਮੀ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਸ਼ੇਸ਼ ਲਗਾਅ ਅਤੇ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਗਿਆ ਹੈ। ਲੇਖ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਦ੍ਰਿਸ਼ਟੀ ਨੇ ਉੱਤਰਾਖੰਡ ਦੀ ਵਿਕਾਸ ਯਾਤਰਾ ਨੂੰ ਗਤੀ ਦਿੰਦੇ ਹੋਏ ਆਮ ਲੋਕਾਂ ਦੇ ਜੀਵਨ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਲਿਖਿਆ:
“ਪ੍ਰਧਾਨ ਮੰਤਰੀ @narendramodi ਦਾ ਦੇਵਭੂਮੀ ਨਾਲ ਵਿਸ਼ੇਸ਼ ਲਗਾਅ ਅਤੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਜੱਗ-ਜ਼ਾਹਿਰ ਹੈ। ਉਨ੍ਹਾਂ ਦੇ ਦ੍ਰਿਸ਼ਟੀਕੋਣ ਨਾਲ ਉੱਤਰਾਖੰਡ ਦੀ ਵਿਕਾਸ ਯਾਤਰਾ ਵਿੱਚ ਬਹੁਤ ਤੇਜ਼ੀ ਆਈ ਹੈ, ਜਿਸ ਨਾਲ ਆਮ ਲੋਕਾਂ ਦੇ ਜੀਵਨ ਵਿੱਚ ਕਾਫ਼ੀ ਬਦਲਾਅ ਆਇਆ ਹੈ। ਮੁੱਖ ਮੰਤਰੀ @pushkardhami ਜੀ ਨੇ ਆਪਣੇ ਇਸ ਲੇਖ ਵਿੱਚ ਇਹ ਸਭ ਕੁਝ ਵਿਸਥਾਰ ਨਾਲ ਦੱਸਿਆ ਹੈ…”
प्रधानमंत्री @narendramodi का देवभूमि से विशेष लगाव और विकास के प्रति उनकी प्रतिबद्धता जगजाहिर है। उनके विजन से उत्तराखंड की विकास यात्रा में बहुत तेजी आई है, जिससे आम लोगों के जीवन में काफी बदलाव आया है। मुख्यमंत्री @pushkardhami जी ने अपने इस आलेख में इन सबको लेकर विस्तार से बताया है…
— PMO India (@PMOIndia) October 8, 2026
**********
ਐੱਮਜੇਪੀਐੱਸ/ਐੱਸਐੱਸ/ਐੱਸਟੀ