Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰੀ ਭਾਰਤ ਵਿੱਚ ਰੇਤੀਲੇ ਤੂਫਾਨ ਦੇ ਪੀੜਤਾਂ ਲਈ ਪੀਐੱਮਐੱਨਆਰਐੱਫ ਵਿੱਚੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਮਈ, 2018 ਨੂੰ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਆਏ ਰੇਤੀਲੇ ਤੂਫਾਨ ਨਾਲ ਮਰਨ ਵਾਲਿਆਂ ਦੇ ਆਸ਼ਰਿਤਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿੱਚੋਂ 2-2 ਲੱਖ ਰੁਪਏ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦੀ ਪ੍ਰਵਾਨਗੀ ਦਿੱਤੀ।  ਪ੍ਰਧਾਨ ਮੰਤਰੀ ਨੇ ਤੂਫਾਨ ਨਾਲ ਹੋਏ ਗੰਭੀਰ ਜ਼ਖ਼ਮੀਆਂ ਨੂੰ ਪ੍ਰਤੀ ਵਿਅਕਤੀ 50,000 ਰੁਪਏ ਦੇਣ ਦੀ ਵੀ ਪ੍ਰਵਾਨਗੀ ਦਿੱਤੀ।

 

***

ਏਕੇਟੀ/ਐੱਸਐੱਚ