ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੰਤਰੀ, ਸ਼੍ਰੀ ਵਿਜੈ ਕਸ਼ਯਪ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਜਪਾ ਨੇਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ ਵਿਜੈ ਕਸ਼ਯਪ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਹ ਜ਼ਮੀਨ ਨਾਲ ਜੁੜੇ ਨੇਤਾ ਸਨ ਅਤੇ ਹਮੇਸ਼ਾ ਜਨਹਿਤ ਦੇ ਕਾਰਜਾਂ ਵਿੱਚ ਸਮਰਪਿਤ ਰਹੇ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!“
भाजपा नेता और उत्तर प्रदेश सरकार में मंत्री विजय कश्यप जी के निधन से अत्यंत दुख हुआ है। वे जमीन से जुड़े नेता थे और सदा जनहित के कार्यों में समर्पित रहे। शोक की इस घड़ी में उनके परिजनों और प्रशंसकों के प्रति मेरी संवेदनाएं। ओम शांति!
— Narendra Modi (@narendramodi) May 18, 2021
***
ਡੀਐੱਸ/ਐੱਸਐੱਚ