Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ “ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਬੱਸ ਹਾਦਸੇ ਤੋਂ ਦੁਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਖੋ ਦਿੱਤਾ ਹੈ। ਮੈਂ ਜਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੀੜਿਤਾ ਨੂੰ ਹਰ ਸੰਭਵ ਮਦਦ ਉਪਲੱਬਧ ਕਰਵਾ ਰਹੇ ਹਨ।

***

ਏਕੇਟੀ/ਐੱਸਐੱਚ