ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ;
“ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦਾ ਨੁਕਸਾਨ ਬੇਹੱਦ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”
The loss of lives due to a mishap in Badaun, Uttar Pradesh, is deeply painful. I extend my condolences to the bereaved families. Praying for the speedy recovery of the injured: PM @narendramodi
— PMO India (@PMOIndia) June 17, 2026
****
ਐਮਜੇਪੀਐੱਸ/ਐੱਸਟੀ