Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਅਰਫੋਰਸ ਦਿਵਸ `ਤੇ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਅਰਫੋਰਸ ਦਿਵਸ `ਤੇ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕ੍ਰਿਤਿਗ ਰਾਸ਼ਟਰ ਏਅਰਫੋਰਸ ਦਿਵਸ `ਤੇ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕਰਦਾ ਹੈ। ਉਹ ਸਾਡੀ ਅਕਾਸ਼ ਨੂੰ ਸੁਰੱਖਿਅਤ ਰੱਖਦੇ ਹਨ ਅਤੇ ਆਪਦਾ ਦੇ ਸਮੇਂ ਮੋਹਰੀ ਬਣਕੇ ਮਨੁੱਖਤਾ ਦੀ ਸੇਵਾ ਕਰਦੇ ਹਨ। ਭਾਰਤੀ ਹਵਾਈ ਸੈਨਾ ‘ਤੇ ਸਾਨੂੰ ਮਾਣ ਹੈ।”

***

ਏਕੇਟੀ/ਐੱਸਐੱਚ