Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਅਸ਼ੋਕ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ -65 ਕਿਲੋਗ੍ਰਾਮ ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਅਸ਼ੋਕ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਦੀ ਲਗਨ ਅਤੇ ਆਤਮ-ਵਿਸ਼ਵਾਸ ’ਤੇ ਮਾਣ ਪ੍ਰਗਟਾਉਂਦਿਆਂ ਸ਼੍ਰੀ ਮੋਦੀ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਅਸ਼ੋਕ ਵੱਲੋਂ ਸ਼ਾਨਦਾਰ ਪ੍ਰਦਰਸ਼ਨ! ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ -65 ਕਿਲੋਗ੍ਰਾਮ ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵਧਾਈਆਂ। ਉਨ੍ਹਾਂ ਦੀ ਲਗਨ ਅਤੇ ਆਤਮ-ਵਿਸ਼ਵਾਸ ’ਤੇ ਮਾਣ ਹੈ। ਆਉਣ ਵਾਲੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: PM @narendramodi”

****

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ