Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਰੁਦਰਾਕਸ਼ ਬਾਲਾਸਾਹਿਬ ਪਾਟਿਲ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫ਼ਲ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਰੁਦਰਾਕਸ਼ ਬਾਲਾਸਾਹਿਬ ਪਾਟਿਲ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਸਮੇਂ ਦੌਰਾਨ ਉਨ੍ਹਾਂ ਦਾ ਧਿਆਨ ਅਤੇ ਅਨੁਸ਼ਾਸਨ ਸ਼ਲਾਘਾਯੋਗ ਰਿਹਾ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫ਼ਲ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਰੁਦਰਾਕਸ਼ ਬਾਲਾਸਾਹਿਬ ਪਾਟਿਲ ਨੂੰ ਵਧਾਈ! ਇਸ ਪੂਰੇ ਸਮੇਂ ਦੌਰਾਨ ਉਨ੍ਹਾਂ ਦਾ ਧਿਆਨ ਅਤੇ ਅਨੁਸ਼ਾਸਨ ਸ਼ਲਾਘਾਯੋਗ ਰਿਹਾ। ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi

*****

ਐੱਮਜੇਪੀਐੱਸ/ਐੱਸਐੱਸ/ਵੀਜੇ