Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਨਿਸ਼ਾਨੇਬਾਜ਼ ਰੁਦਰਾਕਸ਼ ਬਾਲਾਸਾਹਿਬ ਪਾਟਿਲ, ਹਿਮਾਂਸ਼ੂ ਢਿੱਲੋਂ ਅਤੇ ਪਾਰਥ ਰਾਕੇਸ਼ ਮਾਨੇ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ 2026 ਵਿੱਚ 10 ਮੀਟਰ ਏਅਰ ਰਾਈਫ਼ਲ ਪੁਰਸ਼ ਟੀਮ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਰੁਦਰਾਕਸ਼ ਬਾਲਾਸਾਹਿਬ ਪਾਟਿਲ, ਹਿਮਾਂਸ਼ੂ ਢਿੱਲੋਂ ਅਤੇ ਪਾਰਥ ਰਾਕੇਸ਼ ਮਾਨੇ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਇਕਾਗਰਤਾ, ਨਿਰੰਤਰਤਾ ਅਤੇ ਟੀਮ ਭਾਵਨਾ ਨੇ ਭਾਰਤ ਦਾ ਮਾਣ ਵਧਾਇਆ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

ਏਸ਼ਿਆਈ ਖੇਡਾਂ ਵਿੱਚ 10 ਮੀਟਰ ਏਅਰ ਰਾਈਫ਼ਲ ਪੁਰਸ਼ ਟੀਮ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਰੁਦਰਾਕਸ਼ ਬਾਲਾਸਾਹਿਬ ਪਾਟਿਲ, ਹਿਮਾਂਸ਼ੂ ਢਿੱਲੋਂ ਅਤੇ ਪਾਰਥ ਰਾਕੇਸ਼ ਮਾਨੇ ਨੂੰ ਵਧਾਈ।

ਇਹ ਅਸਲ ਵਿੱਚ ਸ਼ਾਨਦਾਰ ਸੰਯੁਕਤ ਸਕੋਰ ਦੇ ਨਾਲ ਸ਼ਲਾਘਾਯੋਗ ਪ੍ਰਦਰਸ਼ਨ ਸੀ। ਉਨ੍ਹਾਂ ਦੀ ਇਕਾਗਰਤਾ, ਨਿਰੰਤਰਤਾ ਅਤੇ ਟੀਮ ਭਾਵਨਾ ਨੇ ਭਾਰਤ ਦਾ ਮਾਣ ਵਧਾਇਆ ਹੈ। ਅੱਗੇ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi

******

ਐੱਮਜੇਪੀਐੱਸ/ਐੱਸਐੱਸ/ਵੀਜੇ