ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਨਪ੍ਰੀਤ ਕੌਰ ਨੂੰ ਏਸ਼ਿਆਈ ਖੇਡਾਂ ਵਿੱਚ ਸ਼ਾਟ ਪੁੱਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸ਼ਾਨਦਾਰ ਥ੍ਰੋਅ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਨਿਰੰਤਰ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਮਨਪ੍ਰੀਤ ਕੌਰ ਵੱਲੋਂ ਸ਼ਾਟ ਪੁੱਟ ਵਿੱਚ ਸ਼ਾਨਦਾਰ ਪ੍ਰਦਰਸ਼ਨ !
ਉਨ੍ਹਾਂ ਦੇ ਸ਼ਾਨਦਾਰ ਥ੍ਰੋਅ ਨੇ ਉਨ੍ਹਾਂ ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਦਿਵਾਇਆ ਹੈ। ਮਨਪ੍ਰੀਤ ਨੂੰ ਬਹੁਤ-ਬਹੁਤ ਵਧਾਈ! ਭਵਿੱਖ ਵਿੱਚ ਉਨ੍ਹਾਂ ਦੀ ਨਿਰੰਤਰ ਸਫ਼ਲਤਾ ਲਈ ਸ਼ੁੱਭਕਾਮਨਾਵਾਂ:: ਪ੍ਰਧਾਨ ਮੰਤਰੀ @narendramodi”
A fine effort in shot put by Manpreet Kaur!
Her impressive throw has earned her a Bronze medal at the Asian Games. Congratulations, to Manpreet! Wishing her continued success: PM @narendramodi
— PMO India (@PMOIndia) September 25, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ