ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗਾ ਬਰਕਰਾਰ ਰੱਖਣ ’ਤੇ ਪੁਰਸ਼ ਕਬੱਡੀ ਟੀਮ ਨੂੰ ਵਧਾਈ ਦਿੱਤੀ ਅਤੇ ਇੱਕ ਵਾਰ ਫਿਰ ਚੈਂਪੀਅਨ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ’ਤੇ ਦੇਸ਼ ਨੂੰ ਬਹੁਤ ਮਾਣ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਆਉਣ ਵਾਲੇ ਕਈ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਪੂਰੀ ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ।
ਪ੍ਰਧਾਨ ਮੰਤਰੀ ਦਫ਼ਤਰ ਐੱਕਸ ’ਤੇ ਇੱਕ ਪੋਸਟ ਵਿੱਚ ਨੇ ਸਾਂਝਾ ਕੀਤਾ:
“ਇੱਕ ਵਾਰ ਫਿਰ ਚੈਂਪੀਅਨ!
ਸਾਡੀ ਪੁਰਸ਼ ਕਬੱਡੀ ਟੀਮ ਨੂੰ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਗਮਾ ਬਰਕਰਾਰ ਰੱਖਣ ਲਈ ਵਧਾਈਆਂ। ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ’ਤੇ ਦੇਸ਼ ਨੂੰ ਬਹੁਤ ਮਾਣ ਹੈ। ਉਨ੍ਹਾਂ ਦੀ ਸਫਲਤਾ ਆਉਣ ਵਾਲੇ ਕਈ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਪੂਰੀ ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
Champions once again!
Congratulations to our Men’s Kabaddi Team on retaining the Asian Games Gold. Their determination has brought immense pride to the nation. Their success will also motivate several upcoming players.
Best wishes to the entire team for their future endeavours: PM @narendramodi
— PMO India (@PMOIndia) September 26, 2026
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Champions once again!
— PMO India (@PMOIndia) September 26, 2026
Congratulations to our Men’s Kabaddi Team on retaining the Asian Games Gold. Their determination has brought immense pride to the nation. Their success will also motivate several upcoming players.
Best wishes to the entire team for their future… pic.twitter.com/22jbN4lm8o