Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਖਿਡਾਰੀ ਪਾਰੁਲ ਚੌਧਰੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਾਰੁਲ ਚੌਧਰੀ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਉੱਭਰਦੇ ਖਿਡਾਰੀਆਂ ਲਈ ਬਹੁਤ ਪ੍ਰੇਰਨਾਦਾਇਕ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਅੱਗੇ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਾਰੁਲ ਚੌਧਰੀ ਨੂੰ ਵਧਾਈ। ਉਨ੍ਹਾਂ ਦੀ ਸਫ਼ਲਤਾ ਉੱਭਰਦੇ ਖਿਡਾਰੀਆਂ ਲਈ ਬਹੁਤ ਪ੍ਰੇਰਨਾਦਾਇਕ ਹੈ। ਉਨ੍ਹਾਂ ਨੂੰ ਅੱਗੇ ਦੇ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ