ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਕੁਰਾਸ਼ ਮੁਕਾਬਲੇ ਵਿੱਚ ਮਹਿਲਾਵਾਂ ਦੇ 78 ਕਿਲੋਗ੍ਰਾਮ ਭਾਰ-ਵਰਗ ’ਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਿੰਕੀ ਬਲਹਾਰਾ ਨੂੰ ਵਧਾਈ ਦਿੱਤੀ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਅਦੁੱਤੀ ਦਲੇਰੀ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ। ਸ਼੍ਰੀ ਮੋਦੀ ਨੇ ਪਿੰਕੀ ਬਲਹਾਰਾ ਨੂੰ ਭਵਿੱਖ ਵਿੱਚ ਨਵੀਂਆਂ ਬੁਲੰਦੀਆਂ ਹਾਸਲ ਕਰਨ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਐੱਕਸ ’ਤੇ ਇੱਕ ਪੋਸਟ ਵਿੱਚ ਨੇ ਲਿਖਿਆ:
“ਏਸ਼ਿਆਈ ਖੇਡਾਂ ਵਿੱਚ ਕੁਰਾਸ਼ ਮੁਕਾਬਲੇ ਵਿੱਚ ਮਹਿਲਾਵਾਂ ਦੇ 78 ਕਿਲੋਗ੍ਰਾਮ ਭਾਰ-ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਪਿੰਕੀ ਬਲਹਾਰਾ ਨੂੰ ਵਧਾਈ। ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਅਦੁੱਤੀ ਦਲੇਰੀ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ । ਮੇਰੀ ਕਾਮਨਾ ਹੈ ਕਿ ਉਹ ਭਵਿੱਖ ਵਿੱਚ ਵੀ ਨਵੀਂਆਂ ਬੁਲੰਦੀਆਂ ਹਾਸਲ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦੀ ਰਹੇ: PM @narendramodi”
Congrats to Pinkcy Balhara on securing the Bronze Medal in the Women’s 78kg Kurash Asian Games event. She displayed tremendous grit and resolve throughout. May she continue to scale new heights and bring further laurels in the times to come: PM @narendramodi
— PMO India (@PMOIndia) September 28, 2026
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ