Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਪੂਜਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ ਹਾਈ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਪੂਜਾ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਇਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਤਮਗ਼ਾ ਹੈ ਅਤੇ ਉਨ੍ਹਾਂ ਨੇ ਇਸ ਨੂੰ ਇੱਕ ਯਾਦਗਾਰ ਪ੍ਰਾਪਤੀ ਦੱਸਿਆ।

ਸ਼੍ਰੀ ਮੋਦੀ ਨੇ ਪੂਜਾ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਭਾਰਤੀ ਅਥਲੈਟਿਕਸ ਲਈ ਮਾਣ ਦਾ ਪਲ!

ਏਸ਼ਿਆਈ ਖੇਡਾਂ 2026 ਵਿੱਚ ਮਹਿਲਾਵਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਪੂਜਾ ਨੂੰ ਵਧਾਈਆਂ। ਏਸ਼ਿਆਈ ਖੇਡਾਂ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਇਸ ਮੁਕਾਬਲੇ ਵਿੱਚ ਇਹ ਭਾਰਤ ਦਾ ਪਹਿਲਾ ਤਮਗ਼ਾ ਹੈ। ਇਹ ਅਸਲ ਵਿੱਚ ਇੱਕ ਯਾਦਗਾਰ ਪ੍ਰਾਪਤੀ ਹੈ। ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ: PM @narendramodi”

************

ਐੱਮਜੇਪੀਐੱਸ/ਐੱਸਐੱਸ/ਐੱਸਟੀ