Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਵੀ ਕਾਰਤਿਕ ਬੁਡਿਗੀਨਾ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 50 ਮੀਟਰ ਫ੍ਰੀਸਟਾਈਲ ਐੱਸ13 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਰਵੀ ਕਾਰਤਿਕ ਬੁਡਿਗੀਨਾ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਰਵੀ ਦੀ ਪ੍ਰਾਪਤੀ ’ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਦਾ ਜਨੂਨ ਤੇ ਵਚਨਬੱਧਤਾ ਸ਼ਲਾਘਾਯੋਗ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

“ਪੁਰਸ਼ਾਂ ਦੇ 50 ਮੀਟਰ ਫ੍ਰੀਸਟਾਈਲ ਐੱਸ13 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਰਵੀ ਕਾਰਤਿਕ ਬੁਡਿਗੀਨਾ ’ਤੇ ਬਹੁਤ ਮਾਣ ਹੈ। ਉਨ੍ਹਾਂ ਦਾ ਜਨੂਨ ਅਤੇ ਵਚਨਬੱਧਤਾ ਸ਼ਲਾਘਾਯੋਗ ਹੈ। ਉਨ੍ਹਾਂ ਦੇ ਆਗਾਮੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ