Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਜਯੰਤੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 400 ਮੀਟਰ ਟੀ47 ਮੁਕਾਬਲੇ ਵਿੱਚ ਸ਼ਾਨਦਾਰ ਸਮਾਂ ਕੱਢ ਕੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਜਯੰਤੀ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦਿਆਂ ਲਿਖਿਆ:

“ਇੱਕ ਸ਼ਾਨਦਾਰ ਚਾਂਦੀ ਦਾ ਤਗ਼ਮਾ!

ਜਯੰਤੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 400 ਮੀਟਰ ਟੀ47 ਮੁਕਾਬਲੇ ਵਿੱਚ ਸ਼ਾਨਦਾਰ ਸਮਾਂ ਕੱਢਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਨੂੰ ਸਖ਼ਤ ਮਿਹਨਤ ਅਤੇ ਖੇਡ ਭਾਵਨਾ ਲਈ ਵਧਾਈਆਂ। ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ