Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਅਵਨੀ ਲੇਖਾਰਾ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਣ ’ਤੇ ਅਵਨੀ ਲੇਖਾਰਾ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਉਨ੍ਹਾਂ ਦੇ ਸ਼ਾਨਦਾਰ ਸਕੋਰ, ਨਿਰੰਤਰਤਾ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ ;

 “@AvaniLekhra ਲਈ ਇੱਕ ਸ਼ਾਨਦਾਰ ਚਾਂਦੀ ਦਾ ਤਮਗਾ!

ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਮਗਾ ਜਿੱਤਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈ। ਉਨ੍ਹਾਂ ਦੀ ਨਿਰੰਤਰਤਾ ਅਤੇ ਦ੍ਰਿੜ੍ਹ

ਇਰਾਦੇ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ