Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਆ ਕੱਪ 2017 ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ 2017 ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ , “ਸਾਡੀ ਹਾਕੀ ਟੀਮ ਨੂੰ ਮਹਿਲਾ ਏਸ਼ੀਆ ਕੱਪ 2017 ਜਿੱਤਣ ‘ਤੇ ਵਧਾਈਆਂ। ਭਾਰਤ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਖੁਸ਼ ਹੈ।”

***

ਏਕੇਟੀ/ਐੱਨਟੀ